ਬੈਡਮਿੰਟਨ: ਪ੍ਰਣੌਏ ਏਸ਼ੀਆ ਚੈਂਪੀਅਨਸ਼ਿਪ ’ਚੋਂ ਬਾਹਰ

ਭਾਰਤੀ ਸ਼ਟਲਰ ਐੱਚਐੱਸ ਪ੍ਰਣੌਏ ਨੂੰ ਅੱਜ ਇੱਥੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਪੁਰਸ਼ ਸਿੰਗਲਜ਼ ਦੇ ਪਹਿਲੇ ਗੇੜ ਵਿੱਚ ਚੀਨ ਦੇ ਜ਼ੂ ਗੁਆਂਗ ਲੂ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਲੈਅ ਲੱਭਣ ਲਈ ਸੰਘਰਸ਼ ਕਰ ਰਿਹਾ ਪ੍ਰਣੌਏ ਇੱਕ ਘੰਟਾ ਅੱਠ ਮਿੰਟ ਤੱਕ ਚੱਲੇ ਮੈਚ ਵਿੱਚ ਆਪਣੇ ਚੀਨੀ ਵਿਰੋਧੀ ਤੋਂ 16-21, 21-12, 11-21 ਨਾਲ ਹਾਰ ਗਿਆ। 

Leave a Reply

Your email address will not be published. Required fields are marked *